Menu

ਪ੍ਰਦਰਸ਼ਨ ਕਰ ਰਹੇ ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਮੁੰਬਈ, 5 ਨਵੰਬਰ – ਮੁੰਬਈ ਪੁਲਿਸ ਨੇ ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਖਾਤਾ ਧਾਰਕ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਦੇ ਖ਼ਿਲਾਫ਼ ਬਾਂਦਰਾ ਕੁਰਲਾ ਕੰਪਲੈਕਸ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਸਨ। ਦੱਸ ਦੇਈਏ ਕਿ ਨਿਰਮਲਾ ਸੀਤਾ ਰਮਨ ਨੈਸ਼ਨਲ ਸਟਾਕ ਐਕਸਚੇਂਜ ਕੰਪਲੈਕਸ ‘ਚ ਆਯੋਜਿਤ ਇੱਕ ਸਮਾਗਮ ‘ਚ ਮੁੱਖ ਮਹਿਮਾਨ ਸੀ।

Listen Live

Subscription Radio Punjab Today

Our Facebook

Social Counter

  • 16155 posts
  • 0 comments
  • 0 fans

Log In