Menu

ਭਾਰਤੀ ਵਿਦੇਸ਼ ਮੰਤਰਾਲੇ ਨੇ ਸਿੱਧੂ ਦੀਆਂ ਚਿੱਠੀਆਂ ‘ਤੇ ਧਾਰੀ ਚੁੱਪ

ਨਵੀਂ ਦਿੱਲੀ, 7 ਨਵੰਬਰ – ਨਵਜੋਤ ਸਿੱਧੂ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੀ ਤੀਜੀ ਚਿੱਠੀ ਬਾਰੇ ਵਿਦੇਸ਼ ਮੰਤਰਾਲੇ ਨੇ ਕੋਈ ਵੀ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ ਹੈ। ਹਫਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਵਿਦੇਸ਼ ਵਿਭਾਗ ਦੇ ਬੁਲਾਰੇ ਰਵੀਸ਼ ਕੁਮਾਰ  ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਬੁਲਾਰੇ ਨੇ ਸਿੱਧੂ ਬਾਰੇ ਸਵਾਲ ਦੇ ਜਵਾਬ ਵਿਚ ਕਿਹਾ ਕਿ  ਉਹਨਾਂ ਨੂੰ ਨਹੀਂ ਲੱਗਦਾ ਕਿ ਇਸ ਇਤਿਹਾਸਕ ਮੌਕੇ ‘ਤੇ ਵਿਅਕਤੀ ਤੌਰ ‘ਤੇ ਕਿਸੇ  ‘ਤੇ ਗੱਲ ਕਰਨੀ ਚਾਹੀਦੀ ਹੈ।  ਵਿਅਕਤੀਗਤ ਤੌਰ ‘ਤੇ ਸ਼ਰਧਾਲੂ ਵੈਬਸਾਈਟ ‘ਤੇ ਰਜਿਸਟਰ ਕਰ ਸਕਦੇ ਹਨ। ਇਸ ਤਰ੍ਹਾਂ ਬੁਲਾਰੇ ਨੇ ਸਿੱਧੂ ਨੂੰ ਵੀ ਵੈਬਸਾਈਟ ‘ਤੇ ਰਜਿਸਟਰ ਕਰਨ ਵੱਲ ਇਸ਼ਾਰਾ ਕਰ ਦਿੱਤਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans