Menu

9 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 8 ਨਵੰਬਰ – ਪੰਜਾਬ ਸਰਕਾਰ ਨੇ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans