Menu

ਕੈਲੇਫੋਰਨੀਆ ‘ਚ ਮੈਚ ਦੇਖ ਰਹੇ ਲੋਕਾਂ ‘ਤੇ ਗੋਲੀਬਾਰੀ , 4 ਮੌਤਾਂ

ਵਾਸ਼ਿੰਗਟਨ, 18 ਨਵੰਬਰ – ਅਮਰੀਕਾ ਦੇ ਕੈਲੇਫੋਰਨੀਆ ‘ਚ ਸਥਿਤ ਫਰੈਸਨੋਸ਼ਹਿਰ ‘ਚ ਐਤਵਾਰ ਸ਼ਾਮ ਕੁਝ ਅਣਪਛਾਤੇ ਵਿਅਕਤੀ ਨੇ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ਦੌਰਾਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਐਤਵਾਰ ਰਾਤ ਪਾਰਟੀ ਕਰ ਰਹੇ ਲੋਕ ਘਰ ਦੇ ਪਿਛਲੇ ਹਿੱਸੇ ‘ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ ।ਫ੍ਰੇਜ਼ਨੋ ਪੁਲਿਸ ਲੈਫਟੀਨੈਂਟ ਬਿਲ ਡੂਲੇ ਨੇ ਕਿਹਾ ਕਿ ਇਹ ਇਕ ਵੱਡੇ ਹਾਦਸੇ ਵਾਲੀ ਘਟਨਾ ਸੀ। ਪੁਲਿਸ ਮੁਤਾਬਕ ਇੱਕ ਸਥਾਨਕ ਵਿਅਕਤੀ ਨੇ ਮੈਚ ਦੇਖਣ ਲਈ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਇਕੱਠਾ ਕੀਤਾ ਸੀ ਅਤੇ ਇਸੇ ਦੌਰਾਨ ਗੋਲੀਬਾਰੀ ਹੋਈ । ਪੁਲਿਸ ਦਾ ਕਹਿਣਾ ਹੈ ਕਿ ਉਹ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਹਮਲਾਵਰ ਦੀ ਤਲਾਸ਼ ਕਰ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਕਈ ਲੋਕ ਮ੍ਰਿਤਕ ਪਾਏ ਗਏ ਸਨ। ਪੁਲਿਸ ਮੁਤਾਬਕ ਇਸ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਐਤਵਾਰ ਨੂੰ ਫ੍ਰੇਜ਼ਨੋ ਵਿਚ ਇਹ ਗੋਲੀਬਾਰੀ ਦੀ ਦੂਜੀ ਘਟਨਾ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans