ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ ‘ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਬਾਲੀਵੁੱਡ ਅਦਾਕਾਰ ਅਮਿਤਾਭ ਬੱਚ ਅਤੇ ਰਜਨੀਕਾਂਤ ਆਦਿ ਮੌਜੂਦ ਸਨ।