Menu

ਕੈਨੇਡਾ ਤੋਂ 3 ਪੰਜਾਬੀ ਨੌਜਵਾਨ ਡਿਪੋਰਟ

ਸਰੀ, 20 ਨਵੰਬਰ – ਕੈਨੇਡਾ ਤੋਂ 3 ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕੈਨੇਡਾ ਦੇ ਸਰੀ ਵਿਚ ਅਗਸਤ ਮਹੀਨੇ ਵਿਚ ਹੋਈ ਝੜਪ ਮਾਮਲੇ ਵਿਚ ਡਿਪੋਰਟ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਅਗਸਤ ਮਹੀਨੇ ਬ੍ਰਿਟਿਸ਼ ਕੋਲੰਬੀਆ ਵਿਚ ਸ਼ਾਪਿੰਗ ਮਾਲ ਵਿਚ ਝੜਪ ਹੋਈ ਸੀ।

ਇਸ ਮਾਮਲੇ ਵਿਚ 3 ਨੌਜਵਾਨਾਂ ਨੂੰ ਕੈਨੇਡਾ ਤੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਪੁਲਿਸ 3 ਹੋਰ ਨੌਜਵਾਨਾਂ ਬਾਰੇ ਵੀ ਜਾਂਚ ਕਰ ਰਹੀ ਹੈ। ਜਿਨ੍ਹਾਂ ਨੂੰ ਦੋਸ਼ੀ ਪਾਏ ਜਾਣ ਉਤੇ ਵਾਪਸ ਭੇਜਿਆ ਜਾ ਸਕਦਾ ਹੈ। ਦੱਸ ਦਈਏ ਕੈਨੇਡਾ ਵਿਚ ਪੜ੍ਹਨ ਗਏ ਪੰਜਾਬੀ ਨੌਜਵਾਨਾਂ ਵਿਚਾਲੇ ਝੜਪ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ।ਇਸ ਦੀਆਂ ਸ਼ਿਕਾਇਤਾਂ ਲਗਾਤਾਰ ਪੁਲਿਸ ਨੂੰ ਮਿਲ ਰਹੀਆਂ ਹਨ। ਫੈਡਰਲ ਚੋਣਾਂ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਪਰਵਾਸੀ ਨੌਜਵਾਨਾਂ ਪ੍ਰਤੀ ਸਖਤੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans