Menu

ਭਾਈ ਜਗਤਾਰ ਸਿੰਘ ਹਵਾਰਾ ਬਰੀ… !

ਲੁਧਿਆਣਾ, 22 ਨਵੰਬਰ – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਵਿਖੇ ਚੱਲ ਰਹੇ ਆਰ ਡੀ ਐਕਸ ਬਰਾਮਦਗੀ ਦੇ ਕੇਸ ਵਿੱਚੋ ਅਦਾਲਤ ਨੇ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ । ਦਸੰਬਰ 1995 ਵਿਚ ਪੁਲਿਸ ਨੇ ਨਿਊ ਕੁੰਦਨਪੁਰੀ ਵਿਚੋਂ ਭਾਰੀ ਮਾਤਰਾ ਵਿਚ ਆਰ.ਡੀ.ਐਕਸ ਅਤੇ ਹੋਰ ਅਸਲਾ ਬਰਾਮਦ ਕੀਤਾ ਸੀ। ਉਸ ਵਕਤ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ । ਪਰ ਬਾਅਦ ਵਿਚ ਭਾਈ ਹਵਾਰਾ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ । ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਨਯੋਗ ਜੱਜ ਅਰੁਣਵੀਰ ਵਸ਼ਿਸ਼ਟ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans