Menu

35 ਦਿਨਾਂ ਬਾਅਦ ਮਿਲੀ ਲਾਪਤਾ ਬੱਚੇ ਦੀ ਲਾਸ਼

ਅਬੋਹਰ, 22 ਨਵੰਬਰ – ਨਵੀਂ ਆਬਾਦੀ ਦੇ ਫਾਇਨੈਂਸਰ ਬਲਜਿੰਦਰ ਸਿੰਘ ਦੇ ਲਾਪਤਾ 12 ਸਾਲਾ ਬੇਟੇ ਦੀ ਲਾਸ਼ ਮਿਲਣ ਤੋਂ ਬਾਅਦ ਇਸ ਮਾਮਲੇ ਨੇ ਪੁਲਿਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਮਿਲੀ ਸੂਚਨਾ ਮੁਤਾਬਿਕ ਅਰਮਾਨ ਸੰਧੂ ਨੂੰ 17 ਨਵੰਬਰ ਨੂੰ ਫਿਰੌਤੀ ਲੈਣ ਦੀ ਨੀਅਤ ਨਾਲ ਦੋ ਜਣਿਆ ਨੇ ਅਗਵਾ ਕੀਤਾ ਸੀ। ਹਾਲਾਂਕਿ ਚਾਰ ਦਿਨ ਤੱਕ ਜ਼ਿਲ੍ਹੇ ਦੇ ਐੱਸ ਪੀ (ਡੀ) ਇਹ ਦਾਅਵਾ ਕਰਦੇ ਰਹੇ ਕਿ ਅਰਮਾਨ ਸੁਰੱਖਿਅਤ ਹੈ ਅਤੇ ਪੁਲਿਸ ਉਸ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਸਰਗਰਮ ਹੈ ਪਰੰਤੂ ਪੁਲਿਸ ਦੇ ਦਾਅਵੇ ਖੋਖਲੇ ਨਿਕਲੇ ਅੱਜ 35 ਦਿਨਾਂ ਬਾਅਦ ਮਲੋਟ ਰੋਡ ‘ਤੇ ਅਲਪਾਈਨ ਸਕੂਲ ਦੇ ਕੋਲੋਂ ਲਾਸ਼ ਬਰਾਮਦ ਹੋਣ ਤੋਂ ਬਾਅਦ ਸ਼ਹਿਰ ਵਿਚ ਦਹਿਸ਼ਤ ਪੈਦਾ ਹੋ ਗਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans