Menu

ਬਟਾਲਾ ਵਿਚ ਦੋ ਨੌਜਵਾਨਾਂ ਨੇ ਕਬੱਡੀ ਖਿਡਾਰੀ ਨੂੰ ਮਾਰੀਆਂ ਗੋਲੀਆਂ

ਗੁਰਦਾਸਪੁਰ, 23 ਨਵੰਬਰ – ਬਟਾਲਾ ‘ਚ ਦੋ ਨੌਜਵਾਨਾਂ ਨੇ ਇਕ ਕਬੱਡੀ ਖਿਡਾਰੀ ਉਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਯੁਵਰਾਜ ਸਿੰਘ ਆਪਣੇ ਦੋਸਤ ਗੁਰਕਮਲ ਸਿੰਘ ਨਾਲ ਗੱਡੀ ਉਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਗਾਦੜੀਆਂ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਟਰੈਕਟਰ ਆ ਰਿਹਾ ਸੀ। ਰਸਤਾ ਥੋੜਾ ਹੋਣ ਕਾਰਨ ਕਬੱਡੀ ਖਿਡਾਰੀ ਨੇ ਗੱਡੀ ਇਕ ਪਾਸੇ ਰੋਕ ਕੇ ਲਾਈਟਾਂ ਬੰਦ ਕਰ ਲਈਆਂ ਪਰ ਟਰੈਕਟਰ ਚਾਲਕ ਦਲਬੀਰ ਸਿੰਘ ਅਤੇ ਬਲਜੀਤ ਸਿੰਘ ਉਸ ਨਾਲ ਝਗੜ ਪਏ ਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

ਦੋ ਗੋਲੀਆਂ ਕਬੱਡੀ ਖਿਡਾਰੀ ਦੀ ਲੱਤ ‘ਚ ਲੱਗ ਗਈਆਂ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਦੂਜੀ ਧਿਰ ਦਾ ਕਹਿਣਾ ਹੈ ਕਿ ਕਬੱਡੀ ਖਿਡਾਰੀ ਤੇ ਉਸ ਦੇ ਸਾਥੀ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ, ਜਿਸ ਕਾਰਨ ਉਹ ਜ਼ਖਮੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans