Menu

ਪੱਛਮੀ ਬੰਗਾਲ ਵਿਧਾਨ ਸਭਾ ਉਪ ਚੋਣਾਂ : ਮਮਤਾ ਬੈਨਰਜੀ ਦੀ ਵੱਡੀ ਜਿੱਤ

ਨਵੀਂ ਦਿੱਲੀ, 28 ਨਵੰਬਰ – ਪੱਛਮੀ ਬੰਗਾਲ ਵਿਧਾਨ ਸਭਾ ਉਪ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨੇ ਤਿੰਨੋਂ ਸੀਟਾਂ ਕਰੀਮਪੁਰ, ਖੜਗਪੁਰ ਸਦਰ ਤੇ ਕਲਿਆਗੰਜ ਜਿੱਤ ਲਈਆਂ ਹਨ। ਇਨ੍ਹਾਂ ਵਿਚੋਂ ਦੋ ਸੀਟਾਂ ਅਜਿਹੀਆਂ ਹਨ ਜਿਨ੍ਹਾਂ ‘ਤੇ ਟੀ.ਐਮ.ਸੀ. ਪਿਛਲੇ 20 ਸਾਲਾਂ ਤੋਂ ਜਿੱਤ ਹਾਸਲ ਨਹੀਂ ਕਰ ਸਕੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਆਪਣੇ ਅਹੰਕਾਰ ਦਾ ਨਤੀਜਾ ਭੁਗਤ ਰਹੀ ਹੈ। ਅਹੰਕਾਰ ਦੀ ਸਿਆਸਤ ਨਹੀਂ ਚੱਲੇਗੀ। ਲੋਕਾਂ ਨੇ ਭਾਜਪਾ ਨੂੰ ਠੁਕਰਾ ਦਿੱਤਾ ਹੈ। ਟੀ.ਐਮ.ਸੀ. ਨੇ ਖੜਗਪੁਰ ਸਦਰ ਤੇ ਕਲਿਆਗੰਜ ਸੀਟਾਂ ‘ਤੇ ਕਈ ਸਾਲਾਂ ਬਾਅਦ ਜਿੱਤ ਹਾਸਲ ਕੀਤੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans