ਮੁੰਬਈ, 29 ਨਵੰਬਰ – ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਧਵ ਠਾਕਰੇ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।
ਉਹਨਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਮੈਨੂੰ ਉਮੀਦ ਹੈ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਉਜੱਵਲ ਭਵਿੱਖ ਲਈ ਕੰਮ ਕਰਨਗੇ।