Menu

ਸਾਧਵੀ ਪ੍ਰੱਗਿਆ ਨੇ ਲੋਕ ਸਭਾ ‘ਚ ਫਿਰ ਮੰਗੀ ਮੁਆਫ਼ੀ

ਨਵੀਂ ਦਿੱਲੀ, 29 ਨਵੰਬਰ – ਲੋਕ ਸਭਾ ‘ਚ ਭਾਜਪਾ ਦੀ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੇ ਨੱਥੂ ਰਾਮ ਗੋਡਸੇ ਨੂੰ ਲੈ ਕੇ ਦਿੱਤੇ ਬਿਆਨ ‘ਤੇ ਇੱਕ ਵਾਰ ਫਿਰ ਮੁਆਫ਼ੀ ਮੰਗੀ ਹੈ। ਪ੍ਰੱਗਿਆ ਨੇ ਕਿਹਾ, ”27 ਨਵੰਬਰ ਨੂੰ ਐੱਸ. ਪੀ. ਜੀ. ਸੋਧ ਬਿੱਲ 2019 ‘ਤੇ ਚਰਚਾ ਦੌਰਾਨ ਮੈਂ ਨੱਥੂ ਰਾਮ ਗੋਡਸੇ ਨੂੰ ਦੇਸ਼ ਭਗਤ ਨਹੀਂ ਕਿਹਾ ਸੀ। ਮੈਂ ਤਾਂ ਉਨ੍ਹਾਂ ਦਾ ਨਾਂ ਵੀ ਨਹੀਂ ਲਿਆ ਸੀ। ਜੇਕਰ ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇੱਕ ਵਾਰ ਫਿਰ ਮੁਆਫ਼ੀ ਮੰਗਦੀ ਹਾਂ।”

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ ਭਾਰਤ ਦੇ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ ਲਈ ਅੱਜ ਸ਼ੁੱਕਰਵਾਰ ਨੂੰ 102 ਸੰਸਦੀ ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ।…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39816 posts
  • 0 comments
  • 0 fans