Menu

ਮਹਾਰਾਸ਼ਟਰ : ਊਧਵ ਠਾਕਰੇ ਨੇ ਵਿਧਾਨ ਸਭਾ ‘ਚ ਹਾਸਲ ਕੀਤਾ ਬਹੁਮਤ

ਮੁੰਬਈ, 30 ਨਵੰਬਰ- ਮਹਾਰਾਸ਼ਟਰ ਵਿਧਾਨ ਸਭਾ ‘ਚ ਊਧਵ ਠਾਕਰੇ ਦੀ ਅਗਵਾਈ ਵਾਲੀ ‘ਮਹਾ ਵਿਕਾਸ ਆਘਾੜੀ’ ਭਾਵ ਕਿ ਸ਼ਿਵ ਸੈਨਾ- ਐੱਨ. ਸੀ. ਪੀ.-ਕਾਂਗਰਸ ਦੇ ਗਠਜੋੜ ਦੀ ਸਰਕਾਰ ਨੇ ਬਹੁਮਤ ਸਾਬਤ ਕਰ ਦਿੱਤਾ ਹੈ। 2 ਵਜੇ ਸ਼ੁਰੂ ਹੋਈ ਕਾਰਵਾਈ ‘ਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਅਤੇ ਸਦਨ ‘ਚੋਂ ਭਾਜਪਾ ਦੇ ਵਾਕ ਆਊਟ ਵਿਚਾਲੇ ਠਾਕਰੇ ਨੇ ਸਦਨ ‘ਚ ਬਹੁਮਤ ਸਾਬਤ ਕੀਤਾ। 169 ਵਿਧਾਇਕਾਂ ਨੇ ਸਰਕਾਰ ਦੇ ਪੱਖ ‘ਚ ਵੋਟਾਂ ਪਾਈਆਂ, ਜਦਕਿ ਚਾਰ ਵਿਧਾਇਕਾਂ ਨੇ ਕਿਸੇ ਦੇ ਹੱਕ ‘ਚ ਵੀ ਵੋਟ ਨਹੀਂ ਦਿੱਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans