Menu

ਧਰਮਕੋਟ ਦੇ ਕਾਂਗਰਸੀ ਵਿਧਾਇਕ ‘ਤੇ ਹਮਲਾ, ਗੱਡੀ ਭੰਨ੍ਹੀ

ਮੋਗਾ, 2 ਦਸੰਬਰ – ਮੋਗਾ ਦੇ ਸਿਵਲ ਹਸਪਤਾਲ ਵਿੱਚ ਅੱਜ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਹੋ ਗਿਆ। ਭੜਕੇ ਲੋਕਾਂ ਨੇ ਗੱਡੀ ਦੀ ਭੰਨ-ਤੋੜ ਕੀਤੀ। ਵਿਧਾਇਕ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਲੋਕਾਂ ਵਿੱਚ ਇੰਨਾ ਗੁੱਸਾ ਸੀ ਕਿ ਵਿਧਾਇਕ ਨੇ ਭੱਜ ਕੇ ਜਾਨ ਬਚਾਈ।

ਦਰਅਸਲ ਵਿਆਹ ਵਿੱਚ ਗੋਲੀ ਚੱਲਣ ਨਾਲ ਡੀਜੇ ਵਾਲੇ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਪਰਿਵਾਰ ਵਾਲੇ ਇਨਸਾਫ ਲਈ ਹਸਪਤਾਲ ਦੇ ਬਾਹਰ ਧਰਨਾ ਲਾਇਆ ਹੋਇਆ ਸੀ । ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰਦੀ, ਉਹ ਪੋਸਟ ਮਾਰਟਮ ਨਹੀਂ ਕਰਵਾਉਣਗੇ।

ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਅੱਜ ਹਸਪਤਾਲ ਪਹੁੰਚੇ। ਵਿਧਾਇਕ ਨੇ ਕਿਹਾ ਕਿ ਇਹੋ ਜਿਹੇ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਗੱਲ ਤੋਂ ਪਰਿਵਾਰ ਵਾਲੇ ਭੜਕ ਗਏ। ਉਨ੍ਹਾਂ ਵਿਧਾਇਕ ਦੀ ਗੱਡੀ ਭੰਨ ਦਿੱਤੀ। ਵਿਧਾਇਕ ‘ਤੇ ਵੀ ਹਮਲਾ ਕਰ ਦਿੱਤਾ ਜਿਸ ਕਾਰਨ ਵਿਧਾਇਕ ਨੂੰ ਭੱਜ ਕੇ ਆਪਣੀ ਜਾਨ ਬਚਾਉਣੀ ਪਈ ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans