Menu

ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ‘ਤੇ ਕਿਸਾਨਾਂ ਨੇ ਲਾਇਆ ਧਰਨਾ, ਕਈ ਟਰੇਨਾਂ ਰੱਦ

ਅੰਮ੍ਰਿਤਸਰ, 3 ਦਸੰਬਰ – ਕਿਸਾਨ-ਮਜ਼ਦੂਰ ਸੰਘਰਸ਼ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਰੱਈਆ ਵਿਖੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ‘ਤੇ ਧਰਨਾ ਲਾਇਆ ਗਿਆ । ਕਿਸਾਨਾਂ ਨੇ ਧਰਨਾ ਲਾ ਕੇ ਅੰਮ੍ਰਿਤਸਰ ਤੋਂ ਜੈਨਗਰ ਜਾਣ ਵਾਲੀ 14674 ਸ਼ਹੀਦ ਐਕਸਪ੍ਰੈੱਸ ਟਰੇਨ ਰੋਕ ਦਿੱਤੀ ਹੈ।ਕਿਸਾਨ ਜਥੇਬੰਦੀਆਂ ਵਲੋਂ ਰੇਲ ਟਰੈਕ ਜਾਮ ਕੀਤੇ ਜਾਣ ਕਾਰਨ ਅੰਮ੍ਰਿਤਸਰ-ਨਵੀਂ ਦਿੱਲੀ ਵਿਚਾਲੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਕਾਰਨ ਸ਼ਤਾਬਦੀ, ਸ਼ਾਨ-ਏ-ਪੰਜਾਬ ਸਮੇਤ ਕਈ ਰੇਲ ਗੱਡੀਆਂ ਰੱਦ ਹੋ ਗਈਆਂ ਹਨ। ਉੱਥੇ ਹੀ ਸ਼ਤਾਬਦੀ ਅੰਮ੍ਰਿਤਸਰ ਦੀ ਬਜਾਏ ਬਿਆਸ ਤੱਕ ਹੀ ਚੱਲੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans