Menu

ਮੁੱਖ ਮੰਤਰੀ ਨੇ ਕੀਤਾ ਟਵੀਟ,26 ਜਨਵਰੀ ਨੂੰ ਮਿਲਣਗੇ ਸਮਾਰਟਫ਼ੋਨ

ਚੰਡੀਗੜ੍ਹ, 3 ਦਸੰਬਰ – ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।  ਉਨ੍ਹਾਂ ਦੀ ਸਰਕਾਰ ਸੱਤਾ ਵਿਚ ਆਉਣ ਤੇ ਸਮਾਰਟ ਫੋਨ ਵੰਡੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਟਵਿਟਰ ਅਕਾਊਂਟ ਤੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਸ 26 ਜਨਵਰੀ ਤੋਂ 11ਵੀਂ ਅਤੇ 12ਵੀਂ ਜਮਾਤ ਦੇ 1.6 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਇਨ੍ਹਾਂ ਸਮਾਰਟਫੋਨਾਂ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਮਦਦ ਮਿਲੇਗੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans