Menu

ਸਪੈਸ਼ਲ ਪ੍ਰੋਟੇਕਸ਼ਨ ਗਰੁੱਪ ਸੋਧ ਬਿਲ ਰਾਜ ਸਭਾ ਵਿਚ ਪਾਸ

ਨਵੀਂ ਦਿੱਲੀ, 3 ਦਸੰਬਰ – ਰਾਜ ਸਭਾ ਵਿਚ ਸਰਦ ਰੁੱਤ ਇਜਲਾਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਰਾਜ ਮੰਤਰੀ ਜੀ.ਕਿਸ਼ਨ ਰੈੱਡੀ ਵਲੋਂ ਪੇਸ਼ ਕੀਤੇ ਗਏ, ਸਪੈਸ਼ਲ ਪ੍ਰੋਟੇਕਸ਼ਨ ਗਰੁੱਪ (ਐਸ.ਪੀ.ਜੀ.) ਸੋਧ ਬਿਲ ‘ਤੇ ਬਿਆਨ ਦਿੱਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਸਪੈਸ਼ਲ ਪ੍ਰੋਟੇਕਸ਼ਨ ਗਰੁੱਪ ਐਕਟ ਸਿਰਫ ਪੀ.ਐਮ ਦੀ ਨਿੱਜੀ ਸੁਰੱਖਿਆ ਦੀ ਚਿੰਤਾ ਨਹੀਂ ਕਰਦਾ ਬਾਕੀ ਪਹਿਲੂਆਂ ਦੀ ਵੀ ਸੁਰੱਖਿਆ ਕਰਦਾ ਹੈ। ਸ਼ਾਹ ਨੇ ਕਿਹਾ ਕਿ ਖਤਰੇ ਦਾ ਸਵਾਲ ਗਾਂਧੀ ਪਰਿਵਾਰ ਹੀ ਨਹੀਂ ਬਲਕਿ 130 ਕਰੋੜ ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਵੀ ਸਰਕਾਰ ਦੀ ਹੈ। ਐਸ.ਪੀ.ਜੀ. ਦੀ ਜਿੱਦ ਕਿਉਂ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਜ ਸਭਾ ਵਿਚ ਭਾਰੀ ਹੰਗਾਮੇ ਵਿਚਕਾਰ ਐਸ.ਪੀ.ਜੀ. ਸੋਧ ਬਿੱਲ ਪਾਸ ਹੋ ਗਿਆ। ਇਸ ਬਿਲ ਦੇ ਪਾਸ ਹੋਣ ਤੋਂ ਪਹਿਲਾ ਕਾਂਗਰਸ, ਡੀ.ਐਮ.ਕੇ ਤੇ ਲੈਫਟ ਨੇ ਰਾਜ ਸਭਾ ਤੋਂ ਵਾਕ-ਆਊਟ ਕੀਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans