Menu

ਬਠਿੰਡਾ ‘ਚ ਫੌਜੀ ਨੇ ਭਰਜਾਈ ਨੂੰ ਲਾਇਆ ਕਰੰਟ, ਹੋਈ ਮੌਤ

ਬਠਿੰਡਾ,3 ਦਸੰਬਰ – ਬਠਿੰਡਾ ‘ਚ ਇੱੱਕ ਫ਼ੌਜੀ ਨੇ ਆਪਣੀ ਭਰਜਾਈ ਨੂੰ ਕਰੰਟ ਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਪਿੱਛੇ ਨਿੱਜੀ ਰੰਜ਼ਿਸ਼ ਨੂੰ ਵਜ੍ਹਾ ਦੱਸਿਆ ਜਾ ਰਿਹਾ ਹੈ ਪਰ ਲੜਕੀ ਦੇ ਮਾਪੇ ਸਹੁਰਿਆਂ ‘ਤੇ ਦਾਜ ਮੰਗਣ ਦਾ ਇਲਜ਼ਾਮ ਲਾ ਰਹੇ ਹਨ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਫ਼ੌਜੀ ਤੇ ਉਸ ਦੇ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਲੜਕੀ ਰਜਨੀ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਦਾਜ ਤੇ ਪੈਸੇ ਦੀ ਮੰਗ ਕੀਤੀ ਜਾਂਦੀ ਸੀ। ਇੱਥੋਂ ਤੱਕ ਕਿ ਕਈ ਵਾਰ ਡਿਮਾਂਡ ਪੂਰੀ ਨਾ ਹੋਣ ‘ਤੇ ਕੁੱਟ-ਮਾਰ ਵੀ ਕੀਤੀ ਜਾਂਦੀ ਸੀ ਤੇ ਉਸ ਦਾ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਲੜਕੀ ਰਜਨੀ ਦਾ ਪਤੀ ਵੀ ਫੌਜ ‘ਚ ਹੈ ਜੋ ਬਠਿੰਡਾ ਕੈਂਟ ਵਿੱਚ ਤਾਇਨਾਤ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਇਨ੍ਹਾਂ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans