Menu

ਆਈਐਨਐਕਸ ਮੀਡੀਆ ਮਾਮਲਾ : ਪੀ. ਚਿਦੰਬਰਮ ਨੂੰ ਮਿਲੀ ਜਮਾਨਤ

ਨਵੀਂ ਦਿੱਲੀ, 4 ਦਸੰਬਰ – ਆਈਐੱਨਐੱਕਸਮੀਡੀਆ ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ’ਚ ਬੰਦ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਮਨਜੂਰ ਕਰ ਲਈ ਗਈ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨਾਲ ਜੁੜੇ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ 2 ਲੱਖ ਰੁਪਏ ਦੀ ਨਿਜੀ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ। ਇਸ ਤੋਂ ਪਹਿਲਾਂ ਚਿਦੰਬਰਮ ਨੂੰ ਸੀ.ਬੀ.ਆਈ. ਨਾਲ ਜੁੜੇ ਕੇਸ ‘ਚ ਜ਼ਮਾਨਤ ਮਿਲ ਚੁੱਕੀ ਹੈ। ਕੋਰਟ ਨੇ ਪੀ. ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈਕੋਰਟ ਦੇ 15 ਨਵੰਬਰ ਦੇ ਹੁਕਮ ਨੂੰ ਰੱਦ ਕੀਤਾ।

ਸੁਪਰੀਮ ਕੋਰਟ ਮੁਤਾਬਕ ਪੀ. ਚਿਦੰਬਰਮ ਬਿਨ੍ਹਾਂ ਅਦਾਲਤ ਦੀ ਇਜਾਜ਼ਤ ਤੋਂ ਦੇਸ਼ ਤੋਂ ਬਾਹਰ ਨਹੀਂ ਜਾਣਗੇ। ਇਸ ਦੇ ਨਾਲ ਹੀ ਕੋਰਟ ਨੇ ਚਿਦੰਬਰਮ ਦੇ ਇਸ ਮਾਮਲੇ ਦੇ ਸੰਬੰਧ ‘ਚ ਮੀਡੀਆ ‘ਚ ਇੰਟਰਵਿਊ ਦੇਣ ਜਾਂ ਕਿਸੇ ਤਰ੍ਹਾਂ ਦਾ ਬਿਆਨ ਦੇਣ ‘ਤੇ ਰੋਕ ਲਾਈ ਹੈ। ਚਿਦੰਬਰਮ ਲਈ ਇਹ ਵੱਡੀ ਰਾਹਤ ਹੈ ਕਿਉਂਕਿ ਉਹ ਪਿਛਲੇ 107 ਦਿਨਾਂ ਤੋਂ ਜਾਂਚ ਏਜੰਸੀ ਜਾਂ ਨਿਆਂਇਕ ਹਿਰਾਸਤ ਵਿਚ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans