Menu

ਆਈਟੀਬੀਪੀ ਜਵਾਨ ਆਪਸ ‘ਚ ਉਲਝੇ, ਗੋਲ਼ੀਬਾਰੀ ‘ਚ 6 ਜਵਾਨਾਂ ਦੀ ਮੌਤ, 3 ਜ਼ਖਮੀ

ਨਾਰਾਇਣਪੁਰ, 4 ਦਸੰਬਰ – ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ‘ਚ ਤਾਇਨਾਤ ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨ ਕਿਸੇ ਗੱਲ ਨੂੰ ਲੈ ਕੇ ਆਪਸ ‘ਚ ਉਲਝ ਗਏ ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ ਨੇ ਦੱਸਿਆ ਕਿ ਆਈਟੀਬੀਪੀ ਦੀ 45ਵੀਂ ਬਟਾਲੀਅਨ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਛੇ ਜਵਾਨ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਫਾਇਰਿੰਗ ਕਰਨ ਵਾਲੇ ਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ।

ਜਾਣਕਾਰੀ ਮੁਤਾਬਕ ਜਵਾਨਾਂ ਦੀ ਆਪਸੀ ਗੋਲ਼ੀਬਾਰੀ ‘ਚ 6 ਜਵਾਨਾਂ ਦੀ ਮੌਤ ਹੋ ਗਈ ਹੈ ਤੇ 2 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਰਾਇਪੁਰ ਲਿਆਂਦਾ ਜਾ ਰਿਹਾ ਹੈ। ਮ੍ਰਿਤਕ ਜਵਾਨਾਂ ‘ਚੋਂ ਇਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੇ ਇਕ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦਾ ਹੈ। ਮ੍ਰਿਤਕ ਜਵਾਨਾਂ ‘ਚੋਂ 2 ਹਵਲਦਾਰ ਤੇ 4 ਸਿਪਾਹੀ ਹਨ। ਸਥਾਨਕ ਸੂਤਰਾਂ ਮੁਤਾਬਕ ਨਾਰਾਇਣਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ 60 ਕਿਲੋਮੀਟਰ ਦੂਰ ਕੜੇਨਾਰ ਇਲਾਕੇ ‘ਚ ਆਈਟੀਬੀਪੀ ਦੇ ਜਵਾਨ ਨਕਸਲ ਪ੍ਰਭਾਵਿਤ ਇਲਾਕਿਆਂ ‘ਚ ਤਾਇਨਾਤ ਸਨ। ਇੱਥੇ ਕੈਂਪ ‘ਚ ਆਪਸੀ ਵਿਵਾਦ ਇੰਨਾ ਵਧਿਆ ਕਿ ਉਨ੍ਹਾਂ ਨੂੰ ਆਪਸ ‘ਚ ਹੀ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans