Menu

ਹੈਦਰਾਬਾਦ ਗੈਂਗਰੇਪ ਮਾਮਲਾ : ਸਵੈ- ਰੱਖਿਆ ਲਈ ਚਲਾਉਣੀ ਪਈ ਗੋਲੀ – ਤੇਲੰਗਾਨਾ ਪੁਲਿਸ

ਹੈਦਰਾਬਾਦ, 6 ਦਸੰਬਰ – ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ ਦੀ ਪੂਰੀ ਕਹਾਣੀ ਦੱਸੀ। ਪੁਲਿਸ ਕਮਿਸ਼ਨਰ ਸੀ.ਪੀ. ਸੱਜਣਨਾਰ ਨੇ ਪ੍ਰੈਸ ਕਾਨਫ਼ਰੰਸ ਵਿਚ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਨੂੰ ਚੇਤਾਵਨੀ ਦਿੱਤੀ ਸੀ ਤੇ ਸਰੈਂਡਰ ਕਰਨ ਲਈ ਕਿਹਾ ਸੀ ਪਰੰਤੂ ਉਨ੍ਹਾਂ ਨੇ ਫਾਇਰਿੰਗ ਜਾਰੀ ਰੱਖੀ। ਇਹੀ ਕਾਰਨ ਰਿਹਾ ਕਿ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਦੌਰਾਨ ਦੋਸ਼ੀ ਮਾਰੇ ਗਏ। ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਵਿਚ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans