Menu

ਅਮਰੀਕਾ ‘ਚ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਿਆ ਜਾਵੇਗਾ ਡਾਕਘਰ ਦਾ ਨਾਮ

ਹਿਊਸਟਨ, 7 ਦਸੰਬਰ – ਅਮਰੀਕਾ ਦੇ ਸੂਬੇ ਟੈਕਸਸ ‘ਚ ਸਤੰਬਰ ਮਹੀਨੇ ਡਿਊਟੀ ਦੌਰਾਨ ਕਤਲ ਕੀਤੇ ਗਏ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਇਕ ਡਾਕਘਰ ਦਾ ਨਾਮ ਰੱਖਣ ਲਈ ਅਮਰੀਕੀ ਕਾਂਗਰਸ ‘ਚ ਇਕ ਬਿੱਲ ਪੇਸ਼ ਕੀਤਾ ਗਿਆ ਹੈ।

ਟੈਕਸਾਸ ਤੋਂ ਕਾਂਗਰਸ ਦੀ ਲੇਡੀ ਐਮ,ਪੀ ਲਿਜ਼ੀ ਫਲੇਚਰ ਨੇ ਕਿਹਾ ਕਿ “ਡਿਪਟੀ ਧਾਲੀਵਾਲ ਨੇ ਸਾਡੀ ਕਮਿਊਨਿਟੀ ਦੀ ਸਭ ਤੋਂ ਉੱਤਮ ਨੁਮਾਇੰਦਗੀ ਕੀਤੀ।  ਲਿਜ਼ੀ ਫਲੇਚਰ ਨੇ ਕਿਹਾ ਕਿ ਉਸਨੇ ਇਕ ਕਾਨੂੰਨ ਪੇਸ਼ ਕੀਤਾ ਜਿਸ ਵਿੱਚ 315 ਐਡਿਕਸ ਹਾਉਲ ਰੋਡ ਸਥਿਤ ਡਾਕਘਰ ਦਾ ‘ਡਿਪਟੀ ਸੰਦੀਪ ਸਿੰਘ ਧਾਲੀਵਾਲ’ ਦਾ ਨਾਮ ਰੱਖਣ ਦੀ ਮੰਗ ਕੀਤੀ ਗਈ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans