Menu

ਫ਼ਰੀਦਕੋਟ : ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਟਕਰਾਅ

ਫ਼ਰੀਦਕੋਟ, 7 ਦਸੰਬਰ – ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ‘ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਧਰਨਾਕਾਰੀਆਂ ਨੂੰ ਖਦੇੜਨ ਲਈ ਪੁਲਿਸ ਵਲੋਂ ਡਾਂਗਾਂ ਵਰ੍ਹਾਈਆਂ ਗਈਆਂ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੌਰਾਨ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਜ਼ਖ਼ਮੀ ਹੋ ਗਏ। ਧਰਨਾਕਾਰੀ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚਾਰ ਹਫ਼ਤਿਆਂ ਤੋਂ ਦਿਨ-ਰਾਤ ਡਟੇ ਹੋਏ ਸਨ ਅਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਕਸੂਰਵਾਰ ਸੀਨੀਅਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕਰਨ ਤੇ ਪੀੜਤ ਔਰਤ ਡਾਕਟਰ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans