Menu

ਰਾਮ ਰਹੀਮ ਨੂੰ ਮਿਲਣ ਜੇਲ੍ਹ ਪਹੁੰਚੀ ਹਨੀਪ੍ਰੀਤ

ਰੋਹਤਕ, 9 ਦਸੰਬਰ – ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਸ ਨੂੰ ਮਿਲਣ ਪਹੁੰਚੀ। ਉਸ ਨਾਲ ਵਕੀਲਾਂ ਦੀ ਟੀਮ ਵੀ ਸੀ। ਹਨੀਪ੍ਰੀਤ ਸਿਰਸਾ ਦੇ ਨੰਬਰ ਵਾਲੀ ਆਈ-20 ਕਾਰ ਵਿੱਚ ਸਵਾਰ ਸੀ। ਕੋਈ ਵੇਖ ਨਾ ਲਵੇ ਇਸ ਲਈ ਕਾਰ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਾਈ ਹੋਈ ਸੀ। ਹਨੀਪ੍ਰੀਤ ਦੀ ਕਾਰ ਨਾਲ ਦੋ ਇਨੋਵਾ ਗੱਡੀਆਂ ਸਨ।

ਦੱਸ ਦਈਏ ਕਿ ਹਨੀਪ੍ਰੀਤ 6 ਅਕਤੂਬਰ ਨੂੰ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਈ ਹੈ। ਉਸ ਸਮੇਂ ਤੋਂ ਹੀ ਉਹ ਰਾਮ ਰਹੀਮ ਨਾਲ ਮੁਲਕਾਤ ਲਈ ਸਰਗਰਮ ਹੈ। ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਨੇ ਹਨੀਪ੍ਰੀਤ ਨੂੰ ਮੁਲਕਾਤ ਕਰਨ ਤੋਂ ਰੋਕਿਆ ਜਾ ਰਿਹਾ ਸੀ। ਹਨੀਪ੍ਰੀਤ ਦੇ ਵਕੀਲਾਂ ਨੇ ਲੰਘੇ ਦਿਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨਾਲ ਵੀ ਮੁਲਾਕਾਤ ਕੀਤੀ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਨੂੰ ਕਤਲ ਤੇ ਬਲਾਤਕਾਰ ਦੇ ਕੇਸਾਂ ਵਿੱਚ ਸਜ਼ਾ ਹੋਣ ਮਗਰੋਂ ਡੇਰੇ ਦੇ ਪ੍ਰਬੰਧਾਂ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਹਨੀਪ੍ਰੀਤ ਜੇਲ੍ਹ ਤੋਂ ਬਾਹਰ ਆ ਕੇ ਰਾਮ ਰਹੀਮ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਇਸ ਬਾਰੇ ਅਗਲੀ ਰਣਨੀਤੀ ਘੜੀ ਜਾ ਸਕੇ। ਹਨੀਪ੍ਰੀਤ ਦਾ ਡੇਰਾ ਪ੍ਰਬੰਧਾਂ ਵਿੱਚ ਅਹਿਮ ਰੋਲ ਹੈ ਤੇ ਉਹ ਡੇਰਾ ਮੁਖੀ ਦੀ ਸਭ ਤੋਂ ਕਰੀਬੀ ਹੈ।

ਤਰਸੇਮ ਸਿੰਘ ਦੇ ਕਤਲ ਕੇਸ ‘ਚ ਫ਼ਰਾਰ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਵਿਚ 28 ਮਾਰਚ ਨੂੰ ਡੇਰਾ ਕਾਰ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39895 posts
  • 0 comments
  • 0 fans