Menu

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਅਸਮ ਬੰਦ

ਅਸਮ, 10 ਦਸੰਬਰ – ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਇਸ ਬਿੱਲ ਦਾ ਵਿਰੋਧ ਅਸਮ ਵਿਚ ਜਾਰੀ ਹੈ। ਨਾਰਥ ਈਸਟ ਸਟੂਡੇਂਟਸ ਆਰਗੇਨਾਇਜ਼ੇਸ਼ਨ ਅਤੇ ਆਲ ਅਸਮ ਸਟੂਡੇਂਟਸ ਯੂਨੀਅਨ ਨੇ ਅੱਜ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ 12 ਘੰਟੇ ਬੰਦ ਬੁਲਾਇਆ ਹੈ। ਐਨਈਐਸਓ ਨੂੰ ਕਈ ਸੰਗਠਨਾਂ ਅਤੇ ਸਿਆਸੀ ਧਿਰਾਂ ਦਾ ਸਮਰਥਨ ਹਾਸਲ ਹੈ। ਇਸੇ ਕਾਰਨ ਗੁਵਾਹਟੀ, ਡਿਬਰੂਗੜ੍ਹ ਅਤੇ ਕਾਟਨ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਨਾਰਥ ਈਸਟ ਸਟੂਡੈਂਟਸ ਆਰਗੇਨਾਈਜ਼ੇਸ਼ਨ ਨੂੰ ਕਈ ਸੰਗਠਨਾਂ ਅਤੇ ਰਾਜਨੀਤਿਕ ਪਾਰਟੀਆਂ ਸਮਰਥਨ ਮਿਲ ਰਿਹਾ ਹੈ।ਅਸਮ ਤੋਂ ਇਲਾਵਾ ਤ੍ਰਿਪੁਰਾ ਵਿਚ ਵੀ ਨਾਗਰਿਕਤਾ ਸੋਧ ਬਿੱਲ ਖਿਲਾਫ ਪ੍ਰਦਰਸ਼ਨ ਹੋ ਰਿਹਾ ਹੈ। ਭਾਜਪਾ ਦੀ ਸਹਿਯੋਗੀ ਇੰਡੀਜੀਨਸ ਪੀਪਲ ਫਰੰਟ ਆਫ ਤ੍ਰਿਪੁਰਾ ਸਮੇਤ ਕਈ ਆਦਿਵਾਸੀ ਸਮੂਹਾਂ ਨੇ ਸੋਮਵਾਰ ਨੂੰ ਨਾਗਰਿਕ ਸੋਧ ਬਿੱਲ ਖਿਲਾਫ ਬੰਦ ਦਾ ਆਯੋਜਨ ਕੀਤਾ, ਜਿਸ ਦੇ ਚਲਦੇ ਤ੍ਰਿਪੁਰਾ ਦੀਆਂ ਕਈ ਥਾਵਾਂ ‘ਤੇ ਜਨਜੀਵਨ ਪ੍ਰਭਾਵਿਤ ਰਿਹਾ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39898 posts
  • 0 comments
  • 0 fans