Menu

‘ਰੇਪ ਇਨ ਇੰਡੀਆ’ ਵਾਲੇ ਬਿਆਨ ਨੂੰ ਲੈ ਕੇ ਘਿਰੇ ਰਾਹੁਲ ਗਾਂਧੀ

ਨਵੀਂ ਦਿੱਲੀ, 13 ਦਸੰਬਰ – ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ‘ਰੇਪ ਇਨ ਇੰਡੀਆ’ ਵਾਲੇ ਬਿਆਨ ‘ਤੇ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਜੰਮ ਕੇ ਹੰਗਾਮਾ ਹੋਇਆ ਹੈ। ਉਥੇ ਇਸ ਬਿਆਨ ‘ਤੇ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਸਮੇਤ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨ ਸਾਧਦਿਆਂ ਉਨ੍ਹਾਂ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ। ਓਥੇ ਹੀ ਰਾਹੁਲ ਗਾਂਧੀ ਨੇ ‘ਰੇਪ ਇਨ ਇੰਡੀਆ’ ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ ਕਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਮਾਫ਼ੀ ਨਹੀਂ ਮੰਗਣਗੇ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40154 posts
  • 0 comments
  • 0 fans