Menu

ਸੁਖਬੀਰ ਸਿੰਘ ਬਾਦਲ ਸਰਬ ਸੰਮਤੀ ਨਾਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ, 14 ਦਸੰਬਰ – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ‘ਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਪ੍ਰਧਾਨਗੀ ਲਈ ਸ. ਬਾਦਲ ਦੇ ਨਾਮ ਨੂੰ ਜਥੇਦਾਰ ਤੋਤਾ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ, ਜਿਸ ਦੀ ਤਈਦ  ਪ੍ਰੇਮ ਸਿੰਘ ਚੰਦੂਮਾਜਰਾ ਤੇ ਜਗਮੀਤ ਬਰਾੜ ਵਲੋਂ ਕੀਤੀ ਗਈ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ।ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ , ਡਾ. ਦਲਜੀਤ ਸਿੰਘ ਚੀਮਾ ,ਜਥੇਦਾਰ ਤੋਤਾ ਸਿੰਘ ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ,ਜਗਮੀਤ ਬਰਾੜ ,ਮਨਜਿੰਦਰ ਸਿਰਸਾ ,ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ,ਹਰਮੇਲ ਸਿੰਘ ਟੌਹੜਾ, ਜਨਮੇਜਾ ਸਿੰਘ ਸੇਖੋਂ, ਵਿਰਸਾ ਸਿੰਘ ਵਲਟੋਹਾ, ਹੀਰਾ ਸਿੰਘ ਗਾਬੜੀਆ ,ਗੁਲਜ਼ਾਰ ਸਿੰਘ ਰਣੀਕੇ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans