Menu

ਲੁਧਿਆਣਾ: ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ

ਲੁਧਿਆਣਾ, 14 ਦਸੰਬਰ- ਲੁਧਿਆਣਾ ‘ਚ ਅੱਜ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਚ ਰੋਸ ਮੁਜ਼ਾਹਰੇ ਕੀਤੇ ਗਏ ਜਿਸ ‘ਚ ਪੰਜਾਬ ਭਰ ਤੋਂ ਆਏ ਮੁਸਲਮਾਨਾਂ ਨੇ ਵੱਡੀ ਤਾਦਾਦ ਚ ਹਿੱਸਾ ਲਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹਜ਼ਾਰਾਂ ਦੀ ਤਾਦਾਦ ‘ਚ ਮੁਸਲਿਮ ਭਾਈਚਾਰੇ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਗਿਆ। ਬਿੱਲ ਦਾ ਵਿਰੋਧ ਕਰਦਿਆਂ ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਗੈਰ ਸੰਵਿਧਾਨਿਕ ਇਹ ਬਿੱਲ ਪਾਸ ਕੀਤਾ ਗਿਆ ਹੈ ਉਸ ਦੀ ਜਾਮਾ ਮਸਜਿਦ ਲੁਧਿਆਣਾ ਅਤੇ ਪੰਜਾਬ ਭਰ ਦੇ ਮੁਸਲਮਾਨਾਂ ਵੱਲੋਂ ਖ਼ਿਲਾਫ਼ਤ ਕੀਤੀ ਜਾ ਰਹੀ ਹੈ ਕਿਉਂਕਿ ਇਹ ਬਿੱਲ ਆਪਸੀ ਭਾਈਚਾਰੇ ਨੂੰ ਵੰਡਣ ਲਈ ਅਤੇ ਭਾਰਤ ਵਿਚ ਫ਼ਿਰਕੂ ਵਾਦ ਪੈਦਾ ਕਰਨ ਲਈ ਬਣਾਇਆ ਗਿਆ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39759 posts
  • 0 comments
  • 0 fans