Menu

ਦੇਸ਼ ਹਿੱਤ ਲਈ ਲੋਕਾਂ ਦਾ ਗੁੱਸਾ ਸਹਿਣਾ ਪੈਂਦਾ ਹੈ – ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 20 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗ ਮੰਡਲ ਐਸੋਚੇਮ (ਐਸੋਸੀਏਸ਼ਨ ਆਫ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ) ਦੀ ਸਾਲਾਨਾ ਆਮ ਸਭਾ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੀ ਅਰਥਵਿਵਸਥਾ ਨੂੰ 5 ਲੱਖ ਕਰੋੜ ਡਾਲਰ ਤੱਕ ਪਹੁੰਚਣ ਦੇ ਟੀਚੇ ਨੂੰ ਫਿਰ ਤੋਂ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਐਸੋਚੈਮ ਨੇ ਇਕ ਅਹਿਮ ਪੜਾਅ ਪਾਰ ਕਰ ਲਿਆ ਹੈ। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦੇਸ਼ ਭਰ ਵਿਚ ਚੱਲ ਰਹੀ ਵਿਰੋਧ ਦੀ ਲਹਿਰ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਹਿੱਤ ‘ਚ ਕਈ ਵਾਰ ਲੋਕਾਂ ਦੀ ਨਾਰਾਜ਼ਗੀ ਤੇ ਗੁੱਸਾ ਸਹਿਣਾ ਪੈਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਵਰਗ ਦੀ ਸੁਣਦੀ ਹੈ। ਉਨ੍ਹਾਂ ਕਿਹਾ, ‘ਅੱਜ ਦੇਸ਼ ਵਿੱਚ ਇੱਕ ਸਰਕਾਰ ਹੈ ਜੋ ਕਿਸਾਨੀ ਦੀ ਗੱਲ ਸੁਣਦੀ ਹੈ, ਮਜ਼ਦੂਰ ਨੂੰ ਵੀ ਸੁਣਦੀ ਹੈ, ਵਪਾਰੀ ਨੂੰ ਵੀ ਸੁਣਦੀ ਹੈ ਅਤੇ ਉਦਯੋਗ ਨੂੰ ਵੀ ਸੁਣਦੀ ਹੈ। ਉਹ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਨ੍ਹਾਂ ਦੇ ਸੁਝਾਵਾਂ ‘ਤੇ ਕੰਮ ਕਰਦੀ ਹੈ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39800 posts
  • 0 comments
  • 0 fans