Menu

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 28 ਦਸੰਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 23 ਦਸਬੰਰ – ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਫਤਿਹਗੜ ਸਾਹਿਬ-2019 ਦੇ ਸਬੰਧ ਵਿੱਚ ਮਿਤੀ 28-12-2019 ਨੂੰ ਜ਼ਿਲ੍ਹਾ  ਫਤਿਹਗੜ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਕੇਵਲ ਜ਼ਿਲ੍ਹਾ ਫਤਿਹਗੜ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ ਦੇ ਦੂਜੇ ਦਿਨ ਸੋਮਵਾਰ ਨੂੰ ਪੀਐਮ ਮੋਦੀ ਪਟਨਾ ਸ਼ਹਿਰ ਸਥਿਤ ਤਖ਼ਤ ਸ੍ਰੀ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40291 posts
  • 0 comments
  • 0 fans