Menu

ਖ਼ਰਾਬ ਮੌਸਮ ਕਾਰਨ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ, 23 ਦਸੰਬਰ – ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਤੀ 24-12-2019 ਤੋਂ 15-01-2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans