Menu

ਦੁਬਈ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੁਬਈ, 26 ਦਸੰਬਰ – ਦੁਬਈ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ।  ਮ੍ਰਿਤਕਾਂ ਦੀ ਪਛਾਣ ਰੋਹਿਤ ਕ੍ਰਿਸ਼ਨ ਕੁਮਾਰ (19), ਸ਼ਰਤ ਕੁਮਾਰ (21) ਵਾਸੀ ਕੇਰਲ ਵਜੋਂ ਹੋਈ ਹੈ।ਇਹ ਨੌਜਵਾਨ ਕ੍ਰਿਸਮਸ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਹਾਦਸੇ ਵਿੱਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਕ੍ਰਿਸ਼ਨ ਕੁਮਾਰ ਯੂਕੇ ਵਿੱਚ ਉੱਚ-ਵਿਦਿਆ ਲੈ ਰਿਹਾ ਸੀ ਜਦਕਿ ਸ਼ਰਤ ਕੁਮਾਰ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਪੜ੍ਹਦਾ ਸੀ। ਦੋਵੇਂ ਜਣੇ ਦੁਬਈ ਵਿੱਚ ਛੁੱਟੀਆਂ ਕਰਕੇ ਆਏ ਹੋਏ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans