Menu

ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ

ਊਨਾ, 27 ਦਸੰਬਰ – ਨਗਰ ਪੰਚਾਇਤ ਦੌਲਤਪੁਰ ਚੌਕ ਦੇ ਨੇੜੇ ਪਿੰਡ ਗਣੁ ਮੰਦਵਵਾੜਾ ਦੇ ਦੋ ਸਕੇ ਭਰਾਵਾਂ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ 36 ਸਾਲਾ ਕੁਲਦੀਪ ਸਿੰਘ ਅਤੇ 31 ਸਾਲ ਦਾ ਪੁਸ਼ਪਿੰਦਰ ਸਿੰਘ ਪੁੱਤਰ ਸਵ. ਜੋਗਿੰਦਰ ਸਿੰਘ ਆਵਾਰਾ ਪਸ਼ੂਆਂ ਤੋਂ ਬਚਾਉਣ ਲਈ ਆਪਣੇ ਖੇਤਾਂ ‘ਚ ਤਾਰ ਲਗਾਉਣ ਲਈ ਘਰੋਂ ਨਿਕਲੇ ਸਨ। ਇਸੇ ਦੌਰਾਨ ਤਾਰ ਲਾਉਂਦੇ ਸਮੇਂ ਦੋਹਾਂ ਨੂੰ ਬਿਜਲੀ ਦਾ ਕਰੰਟ ਪੈ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਕਾਰਜਕਾਰੀ ਐੱਸ. ਐੱਚ. ਓ. ਸੁਸ਼ੀਲ ਸਿੰਘ ਨੇ ਦੱਸਿਆ ਕੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ‘ਚ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜ ਦਿਨਾਂ ਪਹਿਲਾਂ ਦੋਹਾਂ ਦੇ ਪਿਤਾ ਜੋਗਿੰਦਰ ਸਿੰਘ ਦੀ ਮੌਤ ਹੋ ਗਈ ਸੀ। ਪੰਜ ਦਿਨਾਂ ਅੰਦਰ ਪਰਿਵਾਰ ਦੇ ਤਿੰਨ ਜੀਅ ਦੁਨੀਆ ਨੂੰ ਅਲਵਿਦਾ ਕਹਿ ਗਏ ਅਤੇ ਇਸ ਕਾਰਨ ਪਰਿਵਾਰ ‘ਤੇ ਦੁੱਖਾਂ ਪਹਾੜ ਟੁੱਟ ਗਿਆ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40298 posts
  • 0 comments
  • 0 fans