Menu

ਵਾਇਰਲ ਵੀਡੀਓ : ਸ਼੍ਰੋਮਣੀ ਕਮੇਟੀ ਸੁਖਜਿੰਦਰ ਰੰਧਾਵਾ ਵਿਰੁੱਧ ਦਰਜ ਕਰਾਏਗੀ ਮੁਕੱਦਮਾ- ਭਾਈ ਲੌਂਗੋਵਾਲ

ਲਹਿਰਾਗਾਗਾ, 30 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਜਗਤ ‘ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਪਰਚਾ ਦਰਜ ਕਰਾਏਗੀ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਰੰਧਾਵਾ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਕੋਈ ਵਿਅਕਤੀ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰੇ। ਅੱਜ ਇੱਥੇ ਜੀ. ਪੀ. ਐੱਫ. ਧਰਮਸ਼ਾਲਾ ਵਿਖੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਪਿੰਡ-ਇੱਕ ਗੁਰਦੁਆਰਾ ਮੁਹਿੰਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਜਾਤ-ਪਾਤ ਦੇ ਨਾਂ ‘ਤੇ ਗੁਰਦੁਆਰਾ ਸਾਹਿਬ ਨਾ ਹੋਣ, ਸਗੋਂ ਹਰ ਪਿੰਡ ‘ਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇ ਅਤੇ ਇਹ ਵੀ ਇੱਛਾ ਹੈ ਕਿ ਪਿੰਡਾਂ ਅੰਦਰ ਜਾਤ ਦੇ ਨਾਂ ‘ਤੇ ਸ਼ਮਸ਼ਾਨ ਘਾਟ ਨਾ ਹੋਣ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans