Menu

ਯੁਕਰੇਨ ਦਾ ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੇ ਲੋਕਾਂ ਦੀ ਮੌਤ

ਤਹਿਰਾਨ, 8 ਜਨਵਰੀ – ਈਰਾਨ ਦੀ ਰਾਜਧਾਨੀ ਤਹਿਰਾਨ ‘ਚ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ‘ਚ ਸਵਾਰ ਸਾਰੇ 170 ਲੋਕਾਂ ਦੀ ਮੌਤ ਹੋ ਗਈ। ਇਸ ਜਹਾਜ਼ ‘ਚ 170 ਮੁਸਾਫਰ ਸਵਾਰ ਸਨ ਅਤੇ 10 ਚਾਲਕ ਟੀਮ ਦੇ ਮੈਂਬਰ ਸਨ।ਖ਼ਬਰ ਮੁਤਾਬਿਕ ਜਹਾਜ਼ ਨੇ ਇਮਾਮ ਖਮਨੇਈ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਨ ਭਰੀ ਸੀ।ਦੱਸਿਆ ਜਾ ਰਿਹਾ ਹੈ ਕਿ ਬੋਇੰਗ 737 ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਕਾਰਨ ਤਕਨੀਕੀ ਖਰਾਬੀ ਹੈ। ਯੂਕਰੇਨ ਦੇ ਬੋਇੰਡ 737-800 ਹਜ਼ਾਰ ਨੂੰ ਸਥਾਨਕ ਸਮੇਂ ਮੁਤਾਬਿਕ ਸਵੇਰੇ 5.15 ਵਜੇ ਉਡਾਨ ਭਰਨੀ ਸੀ। ਹਾਲਾਂਕਿ ਇਸ ਨੂੰ ਸਵੇਰੇ 6.12 ਵਜੇ ਰਵਾਨਾ ਕੀਤਾ ਗਿਆ। ਉਡਾਨ ਭਰਨ ਦੇ ਕੁੱਝ ਦੇਰ ਬਾਅਦ ਹੀ ਜਹਾਜ਼ ਨੇ ਡਾਟਾ ਭੇਜਣਾ ਬੰਦ ਕਰ ਦਿੱਤਾ।

ਯੁਕਰੇਨ ਵੱਲੋਂ ਜਾਰੀ ਸੂਚੀ ਮੁਤਾਬਕ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਇਰਾਨ ਦੇ 82, ਕੈਨੇਡਾ ਦੇ 63, ਯੂਕਰੇਨ ਦੇ 2+9 (ਕਰੂ ਮੈਂਬਰ), ਸਵੀਡਨ ਦੇ 10, ਅਫ਼ਗਾਨਿਸਤਾਨ ਦੇ 4, ਜਰਮਨੀ ਦੇ 3 ਤੇ ਯੂਕੇ ਦੇ 3 ਵਿਅਕਤੀ ਸ਼ਾਮਲ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans