Menu

ਗੁਜਰਾਤ ‘ਚ ਆਕਸੀਜਨ ਪਲਾਂਟ ਵਿਚ ਧਮਾਕਾ, 7 ਮੌਤਾਂ, 10 ਜ਼ਖਮੀ

ਗਾਂਧੀਨਗਰ , 11 ਜਨਵਰੀ – ਗੁਜਰਾਤ ਦੇ ਵਡੋਦਰਾ ਵਿਚ ਇਕ ਨਿੱਜੀ ਕੰਪਨੀ ਵਿਚ ਬਲਾਸਟ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ AIMS ਇੰਡਸਟ੍ਰੀਅਲ ਪ੍ਰਾਇਵੇਟ ਲਿਮਟਿਡ ਦੇ ਅੰਦਰ ਇਕ ਧਮਾਕਾ ਵਿਚ 7 ਲੋਕਾਂ ਦੀ ਮੌਤ ਹੋ ਗਈ।  ਸ਼ਨਿਚਰਵਾਰ ਨੂੰ ਜਦੋਂ ਕਰਮਚਾਰੀ ਇਕ ਆਕਸੀਜਨ ਕੰਪਨੀ ਵਿਚ ਕੰਮ ਕਰ ਰਿਹਾ ਸੀ ਉਸ ਵੇਲੇ ਧਮਾਕਾ ਹੋਇਆ। ਇਸ ਹਾਦਸੇ ਵਿਚ 8 ਤੋਂ ਜ਼ਿਆਦਾ ਕਰਮਚਾਰੀ ਜ਼ਖਮੀ ਹੋ ਗਏ। ਹਾਲਾਂਕਿ ਅਧਿਕਾਰਤ ਤੌਰ ਉਤੇ ਜ਼ਖਮੀ ਅਤੇ ਮ੍ਰਿਤਕਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਵਿਭਾਗ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ ‘ਤੇ ਪਹੁੰਚ ਗਏ ਹਨ।

ਪੁਲਿਸ ਨੇ ਦੱਸਿਆ ਕਿ ਸਿਲੰਡਰ ਵਿਚ ਆਕਸੀਜਨ ਭਰਦੇ ਸਮੇਂ ਅਚਾਨਕ ਧਮਾਕਾ ਹੋਇਆ। ਘਟਨਾ ਦੇ ਸਮੇਂ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਪਨੀ ਵਿੱਚ ਕੰਮ ਕਰ ਰਹੇ ਸਨ। ਕੁਲ 20 ਮਜ਼ਦੂਰ ਇਸ ਦੀ ਲਪੇਟ ਵਿੱਚ ਆ ਗਏ। ਇਸ ਘਟਨਾ ਵਿਚ 7 ਦੀ ਮੌਤ ਹੋ ਗਈ, ਜਦਕਿ 8 ਤੋਂ ਵੱਧ ਕਰਮਚਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans