Menu

ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

ਕੋਲਕਾਤਾ, 11 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮ ਬੰਗਾਲ ਦੇ ਦੋ ਦਿਨ ਦੇ ਦੌਰੇ ‘ਤੇ ਸ਼ਨੀਵਾਰ ਨੂੰ ਕੋਲਕਤਾ ਪੁੱਜੇ। ਪੱਛਮ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਅਤੇ ਕੋਲਕਤਾ ਦੇ ਮੇਅਰ ਅਤੇ ਬੰਗਾਲ ਦੇ ਸ਼ਹਿਰੀ ਵਿਕਾਸ ਅਤੇ ਨਗਰਪਾਲਿਕਾ ਮਾਮਲਿਆਂ ਦੇ ਮੰਤਰੀ ਫਿਰਹਾਦ ਖਾਨ ਨੇ ਪੀਐਮ ਮੋਦੀ ਦਾ ਏਅਰਪੋਰਟ ‘ਤੇ ਸਵਾਗਤ ਕੀਤਾ। ਇਸ ਤੋਂ ਬਾਅਦ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ-ਮਹਿਲ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਪੋਰਟ ਟਰੱਸਟ ਦੀ 150ਵੀਂ ਵਰ੍ਹੇਗੰਢ ਮੌਕੇ ਹੋਣ ਵਾਲੇ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਇੱਥੇ ਪਹੁੰਚੇ ਹਨ।

Listen Live

Subscription Radio Punjab Today

Our Facebook

Social Counter

  • 17059 posts
  • 0 comments
  • 0 fans

Log In