Menu

ਜਥੇਦਾਰ ਦਾਦੂਵਾਲ ਨੇ ਬਲਵੰਤ ਸਿੰਘ ਰਾਮੂਵਾਲੀਆ ਦੀ ਕੀਤੀ ਸ਼ਲਾਘਾ

ਤਲਵੰਡੀ ਸਾਬੋ, 11 ਜਨਵਰੀ – ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਨਗਰ ਕੀਰਤਨ ਕੱਢ ਰਹੇ 55 ਸਿੱਖਾਂ ‘ਤੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਉਣ ਲਈ ਸਰਬੱਤ ਖ਼ਾਲਸਾ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੇ ਉੱਤਰ ਪ੍ਰਦੇਸ਼ ਦੇ ਮੰਤਰੀ ਰਹਿ ਚੁੱਕੇ ਬਲਵੰਤ ਸਿੰਘ ਰਾਮੂਵਾਲੀਆ ਦੀ ਸ਼ਲਾਘਾ ਕੀਤੀ ਹੈ। ਦਾਦੂਵਾਲ ਨੇ ਕਿਹਾ ਕਿ ਪਹਿਲਾਂ ਸਮਾਜਵਾਦੀ ਪਾਰਟੀ ਦੀ ਸਰਕਾਰ ਸਮੇਂ ਵੀ ਰਾਮੂਵਾਲੀਆ ਨੇ ਭਾਈ ਵਰਿਆਮ ਸਿੰਘ ਨੂੰ ਜੇਲ੍ਹ ‘ਚੋਂ ਰਿਹਾਅ ਕਰਾਇਆ ਸੀ।

Listen Live

Subscription Radio Punjab Today

Our Facebook

Social Counter

  • 17059 posts
  • 0 comments
  • 0 fans

Log In