Menu

ਨਾਗਰਿਕਤਾ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਪਹੁੰਚੀ ਕੇਰਲ ਸਰਕਾਰ

ਤਿਰੂਵਨੰਤਪੁਰਮ, 14 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕੇਰਲ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਹੈ। ਕੇਰਲ ਪਹਿਲਾ ਸੂਬਾ ਹੈ, ਜਿਸ ਨੇ ਇਸ ਕਾਨੂੰਨ ਨੂੰ ਚੁਣੌਤੀ ਦਿੱਤੀ ਹੈ। ਕੇਰਲ ਸਰਕਾਰ ਨੇ ਪਟੀਸ਼ਨ ‘ਚ ਕਾਨੂੰਨ ਨੂੰ ਭੇਦਭਾਵ ਕਰਨ ਵਾਲਾ ਅਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ ਦੱਸਿਆ ਹੈ। ਕੇਰਲ ਸਰਕਾਰ ਮੁਤਾਬਕ ਇਹ ਕਾਨੂੰਨ ਸੰਵਿਧਾਨ ਦੀ ਧਾਰਾ 14, 21 ਅਤੇ 25 ਦੀ ਉਲੰਘਣਾ ਕਰਨ ਦੇ ਨਾਲ ਹੀ ਸੰਵਿਧਾਨ ਦੇ ਧਰਮ ਨਿਰਪੱਖਤਾ ਦੇ ਬੁਨਿਆਦੀ ਸਿਧਾਂਤ ਦੇ ਵਿਰੁੱਧ ਵੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans