Menu

ਆਈ. ਸੀ. ਸੀ. ਐਵਾਰਡਜ਼ : ‘ਵਨਡੇ ਕ੍ਰਿਕਟਰ ਆਫ਼ ਦ ਈਯਰ’ ਬਣੇ ਰੋਹਿਤ ਸ਼ਰਮਾ

ਨਵੀਂ ਦਿੱਲੀ, 15 ਜਨਵਰੀ- ਇੰਟਰਨੈਸ਼ਨਲ ਕ੍ਰਿਕਟ ਕੌਂਸਲ (ਆਈ. ਸੀ. ਸੀ.) ਨੇ ਅੱਜ ਆਈ. ਸੀ. ਸੀ. ਐਵਾਰਡਾਂ ਦਾ ਐਲਾਨ ਕਰ ਦਿੱਤਾ। ਇਨ੍ਹਾਂ ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ, ਰੋਹਿਤ ਸ਼ਰਮਾ ਸਣੇ ਕਈ ਕ੍ਰਿਕਟਰਾਂ ਦੀ ਅਹਿਮ ਐਵਾਰਡਾਂ ਲਈ ਚੋਣ ਹੋਈ ਹੈ। ਭਾਰਤੀ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਸਾਲ 2019 ‘ਚ ਜ਼ੋਰਦਾਰ ਪ੍ਰਦਰਸ਼ਨ ਲਈ ‘ਵਨਡੇ ਕ੍ਰਿਕਟਰ ਆਫ਼ ਦਾ ਈਯਰ’ ਚੁਣਿਆ ਗਿਆ ਹੈ। ਉੱਥੇ ਹੀ ਕਪਤਾਨ ਵਿਰਾਟ ਕੋਹਲੀ ਨੂੰ ਖੇਲ ਭਾਵਨਾ ਪੁਰਸਕਾਰ ਅਤੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਟੀ-20 ‘ਚ ਸਰਬੋਤਮ ਗੇਂਦਬਾਜ਼ੀ ਲਈ ਚੁਣਿਆ ਗਿਆ ਹੈ। ਰੋਹਿਤ, ਵਿਰਾਟ ਅਤੇ ਦੀਪਕ ਨੂੰ ਆਈ. ਸੀ. ਸੀ. ਪੁਰਸਕਾਰਾਂ ‘ਚ ਚੁਣੇ ਜਾਣ ਨੇ ਭਾਰਤ ਨੂੰ ਲੰਘੇ ਦਿਨ ਮੁੰਬਈ ‘ਚ ਆਸਟ੍ਰੇਲੀਆ ਦੇ ਹੱਥੋਂ 10 ਵਿਕਟਾਂ ਨਾਲ ਮਿਲੀ ਕਰਾਰੀ ਹਾਰ ਦੇ ਜ਼ਖ਼ਮਾਂ ‘ਤੇ ਮਲ੍ਹਮ ਦਾ ਕੰਮ ਕੀਤਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans