Menu

ਨਵਜਨਮੇ ਬੱਚੇ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਖਿਲਾਫ ਲਾਇਆ ਧਰਨਾ

ਮੋਗਾ, 16 ਜਨਵਰੀ – ਬੱਚੇ ਨੂੰ ਜਨਮ ਦੇਣ ਆਈ ਅਮਨਦੀਪ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਬਾਜੇ ਕੇ ਆਪਣੀ ਡਿਲਿਵਰੀ ਕਰਾਉਣ ਲਈ ਮੋਗਾ ਦੇ ਸਿਵਲ ਹਸਪਤਾਲ ਆਈ ਸੀ। ਡਾਕਟਰਾਂ ਵੱਲੋਂ ਲਾਪਰਵਾਹੀ ਵਰਤਣ ਦੇ ਚੱਲਦਿਆਂ ਅਮਨਦੀਪ ਕੌਰ ਨੇ ਬੱਚੇ ਨੂੰ ਫ਼ਰਸ਼ ‘ਤੇ ਹੀ ਜਨਮ ਦੇ ਦਿੱਤਾ ਸੀ ਤੇ ਬੱਚੇ ਦੀ ਹਾਲਤ ਠੀਕ ਨਾ ਹੋਣ ਕਰਕੇ ਉਸ ਨੂੰ ਡਾਕਟਰਾਂ ਵੱਲੋਂ ਫ਼ਰੀਦਕੋਟ ਦੇ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ। ਜਿੱਥੇ ਅੱਜ ਸਵੇਰੇ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਤੇ ਪਰਿਵਾਰ ਨੇ ਸਿਵਲ ਹਸਪਤਾਲ ਮੋਗਾ ਵਿਖੇ ਬੱਚੇ ਦੀ ਲਾਸ਼ ਨੂੰ ਨਾਲ ਲੈ ਕੇ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਸਿਹਤ ਵਿਭਾਗ ਪੰਜਾਬ ਤੇ ਸਿਵਲ ਹਸਪਤਾਲ ਮੋਗਾ ਦੇ ਡਾਕਟਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਿਹਤ ਮੰਤਰੀ ਦੇ ਆਦੇਸ਼ਾਂ ‘ਤੇ ਇਕ ਪੰਜ ਮੈਂਬਰੀ ਸਿੱਟ ਕਮੇਟੀ ਵੀ ਬੈਠੀ ਸੀ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਚੱਲ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਧਰਨਾਕਾਰੀਆਂ ਕੋਲ ਨਹੀਂ ਪੁੱਜਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans