Menu

2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ ‘ਚ ਦੋ ਦੋਸ਼ੀ ਕਰਾਰ

ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ ‘ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ, ਸਮੂਹਿਕ ਜਬਰ ਜਨਾਹ ਅਤੇ ਸਬੂਤ ਮਿਟਾਉਣ ਦੇ ਮਾਮਲੇ ‘ਚ ਦੋਹਾਂ ਨੂੰ ਦੋਸ਼ੀ ਕਰਾਰਿਆ ਹੈ। ਦੋਸ਼ੀਆਂ ਨੇ 15 ਅਪ੍ਰੈਲ 2013 ‘ਚ ਗਾਂਧੀਨਗਰ ‘ਚ 5 ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ। ਇਸ ਮਾਮਲੇ ‘ਚ ਅਦਾਲਤ ਵਲੋਂ ਸਜ਼ਾ ਦਾ ਐਲਾਨ 30 ਜਨਵਰੀ ਨੂੰ ਕੀਤਾ ਜਾਵੇਗਾ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans