Menu

ਦੁਨੀਆਂ ਦੇ ਸਭ ਤੋਂ ਛੋਟੇ ਵਿਅਕਤੀ ਖਗੇਂਦਰ ਥਾਪਾ ਦਾ ਦਿਹਾਂਤ

ਨਵੀਂ ਦਿੱਲੀ , 18 ਜਨਵਰੀ – ਦੁਨੀਆਂ ਦੇ ਸਭ ਤੋਂ ਛੋਟੇ ਵਿਅਕਤੀ ਦਾ ਖਿਤਾਬ ਜਿੱਤਣ ਵਾਲੇ ਨੇਪਾਲ ਦੇ ਖਗੇਂਦਰ ਥਾਪਾ ਮਾਗਰ ਦਾ ਸ਼ੁੱਕਰਵਾਰ ਨੂੰ 27 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਖਗੇਂਦਰ ਥਾਪਾ ਮਾਗਰਦੇ ਭਾਈ ਮਹੇਸ਼ ਥਾਪਾ ਮਾਗਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹਨਾਂ ਨੂੰ ਨਿਮੋਨੀਆ ਹੋ ਗਿਆ ਸੀ, ਜਿਸ ਕਾਰਨ ਉਹ ਕੁਝ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸੀ। ਉਨ੍ਹਾਂ ਦੱਸਿਆ ਕਿ ਨਿਮੋਨੀਏ ਦਾ ਉਨ੍ਹਾਂ ਦੇ ਦਿਲ ਉਤੇ ਵੀ ਅਸਰ ਪਿਆ ਹੈ।ਖਗੇਂਦਰ ਦੀ ਲੰਬਾਈ ਸਿਰਫ 67.8 ਸੈਂਟੀਮੀਟਰ ਸੀ। ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਛੋਟਾ ਇਨਸਾਨ ਹੋਣ ਲਈ ਗਿੰਨੀਜ਼ ਬੁੱਕ ਆਫ਼ ਵਰਲਡ ਨਾਲ ਸਨਮਾਨਤ ਕੀਤਾ ਗਿਆ ਸੀ। ਸਾਲ 2010 ਵਿਚ ਜਦੋਂ ਖਗੇਂਦਰ ਥਾਪਾ 18 ਸਾਲ ਦੇ ਹੋ ਗਏ ਤਾਂ ਉਨ੍ਹਾਂ ਨੂੰ ਗਿੰਨੀਜ਼ ਬੁੱਕ ਆਫ਼ ਵਰਲਡ ਦੁਆਰਾ ਸਭ ਤੋਂ ਛੋਟਾ ਆਦਮੀ ਐਲਾਨਿਆ ਗਿਆ ਸੀ।ਗਿੰਨੀਜ਼ ਬੁੱਕ ਆਫ ਵਰਲਡ ਦੇ ਅਨੁਸਾਰ ਖਗੇਂਦਰ ਥਾਪਾ ਦੇ ਪਿਤਾ ਦਾ ਕਹਿਣਾ ਹੈ ਕਿ “ਜਦੋਂ ਉਹ ਪੈਦਾ ਹੋਇਆ ਸੀ ਤਾਂ ਉਹ ਹੱਥ ਦੀ ਹਥੇਲੀ ਵਿੱਚ ਵੀ ਆ ਨਹੀਂ ਸਕਦੇ ਸਨ ਪਰ ਫਿਰ ਵੀ ਮੈਨੂੰ ਉਸਦਾ ਪਿਤਾ ਹੋਣ ਵਿੱਚ ਮਾਣ ਮਹਿਸੂਸ ਹੁੰਦਾ ਹੈ। ਉਸਨੇ ਨਾ ਸਿਰਫ ਆਪਣੇ ਲਈ ਨਾਮ ਕਮਾਇਆ, ਬਲਕਿ ਸਾਰੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਦੱਸ ਦੇਈਏ ਕਿ ਹਾਲਾਂਕਿ ਸਾਲ 2012 ਵਿੱਚ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਨੇ ਨੇਪਾਲ ਦੇ ਚੰਦਰ ਬਹਾਦਰ ਡਾਂਗੀ ਨੂੰ ਦੁਨੀਆ ਦਾ ਸਭ ਤੋਂ ਘੱਟ ਜੀਵਿਤ ਵਿਅਕਤੀ ਦਾ ਖਿਤਾਬ ਦਿੱਤਾ ਸੀ। 72 ਸਾਲਾ ਡਾਂਗੀ ਸਿਰਫ 56.4 ਸੈਂਟੀਮੀਟਰ ਲੰਬਾ ਸੀ ਅਤੇ ਉਸਦਾ ਭਾਰ 12 ਕਿਲੋਗ੍ਰਾਮ ਸੀ ਪਰ 2015 ਵਿੱਚ ਡਾਂਗੀ ਦੀ ਮੌਤ ਤੋਂ ਬਾਅਦ ਇਹ ਖਿਤਾਬ ਫਿਰ ਥਾਪਾ ਨੂੰ ਮਿਲਿਆ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans