Menu

ਸਰਵਣ ਸਿੰਘ ਰਾਮਗੜੀਆ ਨੇ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ‘ਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ, 21 ਜਨਵਰੀ – ਸ. ਸਰਵਣ ਸਿੰਘ ਰਾਮਗੜੀਆ ਨੇ ਅੱਜ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਸ. ਸਰਵਣ ਸਿੰਘ ਰਾਮਗੜੀਆ ਪੱਛੜੀਆਂ ਜਾਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ‘ਚ ਇੱਕ ਕੜੀ ਵਜੋਂ ਕੰਮ ਕਰਨਗੇ।
ਸ. ਸਰਵਣ ਸਿੰਘ ਰਾਮਗੜੀਆ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਉਹ ਸੂਬੇ ਦੇ ਪੱਛੜੀ ਜਾਤੀ ਲੋਕਾਂ ਦੇ ਹਿੱਤਾਂ ਲਈ ਕਾਨੂੰਨ ਅਨੁਸਾਰ ਕੰਮ ਕਰਨਗੇ।
ਇਸ ਮੌਕੇ ਸ. ਭੁਪਿੰਦਰ ਸਿੰਘ ਆਈ.ਏ.ਐਸ., ਐਡਵੋਕੇਟ ਰਾਕੇਸ਼ ਮਰਵਾਹਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਹੁਸ਼ਿਆਪੁਰ, ਡਾ. ਕੁਲਦੀਪ ਸਿੰਘ ਨੰਦਾ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਸੁਰਿੰਦਰ ਕੁਮਾਰ, ਕਸ਼ਮੀਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39877 posts
  • 0 comments
  • 0 fans