Menu

ਅਧੀਨ ਸੇਵਾਵਾਂ ਚੋਣ ਬੋਰਡ ਨੇ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਲਈ ਕੀਤੀ ਅਰਜੀਆਂ ਦੀ ਮੰਗ

ਚੰਡੀਗੜ, 21 ਜਨਵਰੀ – ਅਧੀਨ ਸੇਵਾਵਾਂ ਚੋਣ ਬੋਰਡ ਨੇ ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਭਰਨ ਲਈ ਅਰਜੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਧੀ ਭਰਤੀ ਰਾਹੀਂ ਭਰੀਆਂ ਜਾਣੀ ਵਾਲੀਆਂ ਗਰੁੱਪ-ਸੀ ਦੀਆਂ ਹਨ ਅਤੇ ਇਹ ਅਸਾਮੀਆਂ 10300-34800+4200 ਗਰੇਡ ਪੇਅ ਸਕੇਲ (ਪਰਖਕਾਲ ਸਮੇਂ ਦੌਰਾਨ ਬਿਨਾਂ ਕਿਸੇ ਭੱਤਿਆਂ ਸਮੇਤ ਮੁੱਢਲੀ ਤਨਖਾਹ/ਡੀਸੀ ਰੇਟ ਮਿਲਣਯੋਗ ਹੋਵੇਗਾ) ਅਧੀਨ ਹਨ।
ਬੁਲਾਰੇ ਨੇ ਦੱਸਿਆ ਕਿ ਭਰਤੀ ਲਈ ਬਿਨੈ ਕਰਨ ਲਈ ਪੰਜਾਬ http://www.punjabsssb.gov.in/ ‘ਤੇ ਯੋਗ ਉਮੀਦਵਾਰ 20 ਜਨਵਰੀ, 2020 ਤੋਂ 10 ਫਰਵਰੀ, 2020 ਤੱਕ ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਸਬੰਧੀ ਹਰ ਤਰਾਂ ਦੀ ਜਾਣਕਾਰੀ ਵੀ www.punjabsssb.gov.in ਤੋਂ ਹਾਸਿਲ ਕਰ ਸਕਦੇ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans