ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ ਪ੍ਰਤੀਕ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਜੇ. ਜੇ. ਪੀ. ਨੇ ਚੋਣਾਂ ਲੜਨ ਤੋਂ ਮਨਾ ਕੀਤਾ ਹੈ।
ਨਵੀਂ ਦਿੱਲੀ: ਈਡੀ ਦੀ ਹਿਰਾਸਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ‘ਆਪ’ ਦਾ…
ਦਿੱਲੀ, 27 ਮਾਰਚ 2024: ਭਾਰਤ ਨੇ ਬੁੱਧਵਾਰ ਨੂੰ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਦਿੱਲੀ ਦੇ ਮੁੱਖ…
25, ਜੁਲਾਈ – ਫ਼ਾਜ਼ਿਲਕਾ ਸਤਲੁਜ ਦਰਿਆ ਵਿਚ ਪਾਣੀ ਦਾ ਲੈਵਲ ਵਧਣ ਨਾਲ ਸਿਹਤ ਵਿਭਾਗ ਨੇ ਮੋਬਾਈਲ ਐਂਬੂਲੈਂਸ ਨਾਲ ਲੋਕਾ…
CA 93313
Head Phone +91-92160-10666
Mail us [email protected]