Menu

ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਜਨਵਰੀ  – ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਸ੍ਰੀ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਸ੍ਰੀ ਵਾਈ.ਐਸ. ਰੱਤੜਾ,  ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ੍ਰੀ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦਾ ਉਚੇਚਾ ਧੰਨਵਾਦ ਕੀਤਾ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans