Menu

ਜਲੰਧਰ ‘ਚ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਜਲੰਧਰ, 22 ਜਨਵਰੀ – ਇੱਥੇ ਦੇ ਨੈਸ਼ਨਲ ਹਾਈਵੇਅ ਤੇ ਪਰਾਗਪੁਰ ਚ ਦੇਰ ਰਾਤ ਜੀਟੀ ਰੋਡ ਤੇ ਪੈਟਰੋਲ ਪੰਪ ਸਾਹਮਣੇ ਦਰਦਨਾਕ ਹਾਦਸਾ ਹੋ ਗਿਆ। ਇਸ ਹਾਦਸੇ ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਤਿੰਨੇ ਨੌਜਵਾਨ ਜਲੰਧਰ ਦੇ ਪਿੰਪਸ ਹਸਪਤਾਲ ਚ ਐਮਬੀਬੀਐਸ ਦੇ ਵਿਦਿਆਰਥੀ ਸੀ। ਇਸ ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ। ਇਸ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਪੁਲਿਸ ਨੇ ਕਬਜੇ ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ।

ਮ੍ਰਿਤਕਾਂ ਦੀ ਪਛਾਣ ਹਰਕੁਲਦੀਪ ਸਿੰਘ ਵਾਸੀ ਬਟਾਲਾਤੇਜਪਾਲ ਸਿੰਘ ਵਾਸੀ ਬਠਿੰਡਾ ਤੇ ਵਿਨੀਤ ਕੁਮਾਰ ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਹਾਦਸਾ ਤੇਜ਼ ਰਫਤਾਰੀ ਕਰਕੇ ਹੋਇਆ। ਤਿੰਨਾਂ ਦੀ ਬਾਈਕ ਸਪੀਡ ਤੇਜ਼ ਹੋਣ ਕਰਕੇ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸੜਕ ਕੰਢੇ ਲੱਗੀ ਰੇਲਿੰਗ ਨਾਲ ਟਕਰਾ ਗਈ।

ਇਸ ਹਾਦਸੇ ਚ ਦੋ ਦੀ ਤਾਂ ਮੌਕੇ ਤੇ ਮੌਤ ਹੋ ਗਈ ਜਦਕਿ ਇੱਕ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In