Menu

ਹੈਰੀਟੇਜ ਸਟ੍ਰੀਟ ‘ਤੇ ਲੱਗੇ ਬੁੱਤਾਂ ਦੇ ਮਾਮਲੇ ‘ਤੇ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 22 ਜਨਵਰੀ – ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39879 posts
  • 0 comments
  • 0 fans