Menu

ਬਰਨਾਲਾ ਦੀ ਕੁੜੀ ਨੇ ਮਲੇਸ਼ੀਆ ‘ਚ ਕੀਤੀ ਖੁਦਕੁਸ਼ੀ

ਬਰਨਾਲਾ, 23 ਜਨਵਰੀ – ਮਲੇਸ਼ੀਆ ’ਚ ਬਰਨਾਲਾ ਦੀ ਰਹਿਣ ਵਾਲੀ ਕੁੜੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁੜੀ ਨੂੰ ਪਿਛਲੇ ਕਾਫੀ ਸਮੇਂ ਤੋਂ ਕਿਸੇ ਗੱਲ੍ਹ ਨੂੰ ਲੈਕੇ ਪ੍ਰੇਸ਼ਾਨ ਸੀ ਜਿਸ ਤੋਂ ਬਾਅਦ ਉਸਨੇ ਇਹ ਕਦਮ ਚੁੱਕਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮੁਲਜ਼ਮ ਮ੍ਰਿਤਕ ਕੁੜੀ ਦੀ ਫੇਸਬੁੱਕ ਆਈਡੀ ਤੋਂ ਫੋਟੋ ਚੁੱਕ ਕੇ ਉਸਨੂੰ ਗਲਤ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕਰਦੇ ਸੀ। ਜਦੋ ਕੁੜੀ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਹਿੰਦੀ ਸੀ ਤਾਂ ਮੁਲਜ਼ਮ ਉਸ ਤੋਂ ਪੈਸਿਆਂ ਦੀ ਮੰਗ ਕਰਦੇ ਸੀ।

ਇਸ ਮਾਮਲੇ ਤੋਂ ਪ੍ਰੇਸ਼ਾਨ ਹੋ ਕੇ ਮ੍ਰਿਤਕਾ 27 ਅਗਸਤ 2019 ਨੂੰ ਮਲੇਸ਼ੀਆ ਚੱਲੀ ਗਈ ਸੀ। ਪਰ ਮੁਲਜ਼ਮ ਮਲੇਸ਼ੀਆ ਜਾਣ ਤੋਂ ਬਾਅਦ ਵੀ ਮ੍ਰਿਤਕਾ ਨੂੰ ਪ੍ਰੇਸ਼ਾਨ ਕਰਦੇ ਰਹੇ। ਜਿਸ ਤੋਂ ਬਾਅਦ ਮ੍ਰਿਤਕਾ ਨੇ ਲਾਇਵ ਹੋਕੇ ਖੁਦ ਨੂੰ ਫਾਹਾ ਦੇ ਦਿੱਤਾ ਤੇ ਖੁਦਕੁਸ਼ੀ ਕਰ ਲਈ।

ਦੂਜੇ ਪਾਸੇ ਮ੍ਰਿਤਕਾਂ ਦੀ ਮਾਂ ਨੇ ਦੱਸਿਆ ਹੈ ਕਿ ਮੁਲਜ਼ਮ ਉਨ੍ਹਾਂ ਦੀ ਕੁੜੀ ਨੂੰ ਪਿਛਲੇ 8 ਮਹੀਨੀਆਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਜਿਸਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans